Punjab

ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੋਮਣੀ ਕਮੇਟੀ ਨੇ ਸੱਦੀ ਜਥੇਬੰਦੀਆਂ ਦੀ ਮੀਟਿੰਗ

 ‘ਦ ਖ਼ਾਲਸ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਲੰਮੇ ਸਮੇਂ ਤੋਂ ਨਜ਼ਰਬੰਦ ਸਿੰਘਾਂ ਦੀ ਰਿਹਾਈ ਸਬੰਧੀ ਸਾਂਝੇ ਯਤਨਾਂ ਲਈ ਸਿੱਖ ਪੰਥ ਦੀਆਂ ਧਾਰਮਿਕ ਤੇ ਰਾਜਸੀ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ 11 ਮਈ ਨੂੰ ਬੁਲਾਈ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ

Read More