ਕੈਨੇਡੀਅਨ ਪਾਰਲੀਮੈਂਟ ‘ਚ ਗੂੰਜਿਆ “ਕਿ ਸਾਨ ਮਜ਼ਦੂਰ ਏਕਤਾ ” ਦਾ ਨਾਅਰਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿ ਸਾਨੀ ਅੰਦੋ ਲਨ ਭਾਰਤ ਸਮੇਤ ਪੂਰੀ ਦੁਨੀਆ ‘ਤੇ ਛਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਨਾਲ ਪੂਰੀ ਦੁਨੀਆ ਵਿੱਚ ਵੱਸਦੇ ਕਿਸਾਨ ਹਮਾਇਤੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਕਿਸਾਨਾਂ ਵੱਲੋਂ 26 ਨਵੰਬਰ ਨੂੰ ਦਿੱਲੀ ਮੋਰਚਿਆਂ ‘ਤੇ ਕਿਸਾਨ ਮੋਰਚੇ ਦੇ ਇੱਕ