ਵਿਧਾਨ ਸਭਾ ਦਾ ਅੱਜ ਬੁਲਾਇਆ ਗਿਆ ਵਿਸ਼ੇਸ਼ ਸੈਸ਼ਨ ਖਤਮ, ਮਤਾ ਸਰਬਸਮੰਤੀ ਨਾਲ ਪਾਸ
‘ਦ ਖਾਲਸ ਬਿਉਰੋ: ਪੰਜਾਬ ਵਿਧਾਨ ਸਭਾ ਨੇ ਇੱਕ ਮਤਾ ਪਾਸ ਕਰਕੇ ਚੰਡੀਗੜ ਵਿੱਚ ਕੇਂਦਰੀ ਸਿਵਲ ਸਰਵਿਜ਼ਸ ਨਿਯਮ ਲਾਗੂ ਕਰਨ ਦਾ ਨੋਟੀਫੀਕੇਸ਼ਨ ਰੱਦ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੂਜੇ ਸ਼ੈਸ਼ਨ ਦੌਰਾਨ ਸੱਤਾਧਾਰੀ ਅਤੇ ਵਿਰੋਧੀ ਧਿਰ ਕਈ ਮਸਲਿਆਂ ਨੂੰ ਲੈ ਕੇ ਆਪਸ ਵਿੱਚ ਭਿੜਦੇ ਰਹੇ ਪਰ ਕੇਂਦਰ ਸਰਕਾਰ ਦੇ ਪੰਜਾਬ ਵਿਰੋਧੀ ਰਵੱਈਏ ਵਿਰੋਧ