Punjab

ਪੰਜਾਬ ਦੀ ਕਿਸਾਨੀ ਦੀ ਹਾਲਤ ਡਾਵਾਂ ਡੋਲ : ਸਿੱਧੂ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੋਟਕਪੁਰੀ ਪਹੁੰਚੇ। ਉਨ੍ਹਾਂ ਨੇ  ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਅੱਜ ਦੇ ਸਮੇਂ  ਵਿੱਚ ਪੰਜਾਬ ਦੀ ਕਿਸਾਨੀ ਦੀ ਬੁਨਿਆਦ  ਪੂਰੀ ਤਰ੍ਹਾਂ ਹਿੱਲ ਗਈ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ‘ਚ 35 ਰੁਪਏ ਦੇ ਬੀਜ ਕਿਸਾਨਾਂ ਨੂੰ 250 ਰੁਪਏ ਵਿੱਚ ਖਰੀਦਣਾ

Read More