Punjab

ਪੀਆਰਟੀਸੀ ਅਤੇ ਪਨਬੱਸ ਠੇਕਾ ਮੁਲਾਜ਼ਮਾਂ ਦੀ ਹੜਤਾਲ ਛੇਵੇਂ ਦਿਨ ਵੀ ਜਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੀਆਰਟੀਸੀ ਅਤੇ ਪਨਬੱਸ ਠੇਕਾ ਮੁਲਾਜ਼ਮਾਂ ਦੀ ਹੜਤਾਲ ਅੱਜ ਛੇਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਠੇਕਾ ਮੁਲਾਜ਼ਮ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਬਜ਼ਿੱਦ ਹਨ ਪਰ ਉਨ੍ਹਾਂ ਦੀ ਹੜਤਾਲ ਕਾਰਨ ਆਮ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸਦੇ ਲਈ ਠੇਕਾ ਮੁਲਾਜ਼ਮਾਂ ਨੇ ਆਮ

Read More