ਗੁਜਰਾਤ ਤੋਂ ਫੜੀ ਕਰੋੜਾਂ ਦੀ ਹਰੋਇਨ ਦੀਆਂ ਤਾਰਾਂ ਪੰਜਾਬ ਨਾਲ ਜੁੜੀਆਂ
‘ਦ ਖ਼ਾਲਸ ਬਿਊਰੋ : ਗੁਜਰਾਤ ਦੀ ਮੁੰਦਰਾ ਬੰਦਰਗਾਹ ਤੋਂ ਫੜੀ ਗਈ 350 ਕਰੋੜ ਰੁਪਏ ਦੀ 75 ਕਿਲੋ ਹੈਰੋਇਨ ਦੇ ਤਾਰ ਹੁਣ ਪੰਜਾਬ ਨਾਲ ਸਿੱਧੇ ਸਿੱਧੇ ਜੁੜ ਗਏ ਹਨ। ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਗੁਜਰਾਤ ਦੇ ਦੋ ਆਈਪੀਐਸ ਅਧਿਕਾਰੀ ਦੇਰ ਸ਼ਾਮ ਲੁਧਿਆਣਾ ਪੁੱਜੇ। ਅਧਿਕਾਰੀਆਂ ਨੇ ਪੰਜਾਬ ਪੁਲਿਸ ਨਾਲ ਭਾਮੀਆਂ ਇਲਾਕੇ ਵਿੱਚ ਛਾਪੇਮਾਰੀ ਕੀਤੀ ਅਤੇ ਇੱਕ ਨੌਜਵਾਨ ਸ਼ਤਰੂਘਨ ਨੂੰ