ਸੁਪਰੀਮ ਕੋਰਟ ਦੇ ਕੇਂਦਰ ਨੂੰ ਨਿਰਦੇਸ਼,ਭਾਈ ਰਾਜੋਆਣਾ ਮਾਮਲੇ ‘ਚ ਸਰਕਾਰ ਜਲਦੀ ਕਰੇ ਫੈਸਲਾ
ਚੰਡੀਗੜ੍ਹ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕੇਸ ਵਿੱਚ ਸਜ਼ਾ ਭੁਗਤ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਘਟਾਉਣ ਦੀ ਅਰਜ਼ੀ ’ਤੇ ਜਲਦੀ ਫੈਸਲਾ ਲੈਣ ਕਿਉਂਕਿ ਅਦਾਲਤ ਵੱਲੋਂ ਸਰਕਾਰ ਨੂੰ ਦਿੱਤਾ ਗਿਆ ਸਮਾਂ ਪਹਿਲਾਂ ਹੀ ਖਤਮ ਹੋ ਗਿਆ ਹੈ। ਅਦਾਲਤ ਨੇ