ਅਮਰੀਕਾ ਨੇ ਯੂਕਰੇਨ ‘ਚੋਂ ਆਪਣੇ ਦੂਤਾਵਾਸਾਂ ਦੇ ਪਰਿਵਾਰਾਂ ਨੂੰ ਦੇਸ਼ ਛੱਡਣ ਲਈ ਕਿਹਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਮਰੀਕਾ ਨੇ ਯੂਕਰੇਨ ਖੇਤਰ ਵਿੱਚ ਵੱਧਦੇ ਤਣਾਅ ਦੇ ਵਿਚਕਾਰ ਉੱਥੇ ਰਹਿ ਰਹੇ ਆਪਣੇ ਦੂਤਾਵਾਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਾਪਸ ਜਾਣ ਦੇ ਆਦੇਸ਼ ਜਾਰੀ ਕੀਤੇ ਹਨ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਇਸ ਦੇ ਨਾਲ ਹੀ ਉਨ੍ਹਾਂ ਸਟਾਫ਼ ਮੈਂਬਰਾਂ ਨੂੰ ਵੀ ਯੂਕਰੇਨ ਛੱਡਣ ਦੀ ਇਜਾਜਤ ਦੇ ਦਿੱਤੀ ਹੈ ਜਿਨ੍ਹਾਂ ਦਾ ਫਿਲਹਾਲ ਉੱਥੇ