ਅਮਰੀਕੀ ਕਾਂਗਰਸ ‘ਚ 14 ਅਪ੍ਰੈਲ ਨੂੰ ‘ਰਾਸ਼ਟਰੀ ਸਿੱਖ ਦਿਵਸ’ ਐਲਾਨਣ ਲਈ ਮਤਾ ਪਾਸ
‘ਦ ਖਾਲਸ ਬਿਉਰੋ:ਅਮਰੀਕਾ ਦੇ ਵਿਕਾਸ ਵਿੱਚ ਸਿੱਖ ਭਾਈਚਾਰੇ ਦੇ ਮਹੱਤਵਪੂਰਨ ਯੋਗਦਾਨ ਨੂੰ ਦੇਖਦੇ ਹੋਏ, ਵਿਸਾਖੀ ਵਾਲੇ ਦਿਨ 14 ਅਪ੍ਰੈਲ ਨੂੰ ‘ਰਾਸ਼ਟਰੀ ਸਿੱਖ ਦਿਵਸ’ ਵਜੋਂ ਘੋਸ਼ਿਤ ਕਰਨ ਲਈ ਪ੍ਰਤੀਨਿਧ ਸਦਨ ਵਿੱਚ ਮਤਾ ਪੇਸ਼ ਕੀਤਾ ਗਿਆ ।ਇਹ ਮਤਾ ਭਾਰਤੀ ਮੂਲ ਦੇ ਅਮਰੀਕੀ ਸਾਸੰਦ ਰਾਜਾ ਕ੍ਰਿਸ਼ਨਾਮੂਰਤੀ ਸਮੇਤ 12 ਤੋਂ ਵੱਧ ਸੰਸਦ ਮੈਂਬਰਾਂ ਵੱਲੋਂ ਪੇਸ਼ ਕੀਤਾ ਗਿਆ ਸੀ। ਇਸ