ਆਕਸਫੋਰਡ ਵੱਲੋਂ ਤਿਆਰ ਕੀਤੇ ਟੀਕੇ ਨੇ ਕੀਤਾ ਇਹ ਫਾਇਦਾ
‘ਦ ਖ਼ਾਲਸ ਬਿਊਰੋ:- ਪੂਰੀ ਦੁਨੀਆਂ ਵਿੱਚ ਕੋਰੋਨਾਵਾਇਰਸ ਦੀ ਵੈਕਸੀਨ ਬਣਾਉਣ ਲ਼ਈ ਸਾਰੇ ਦੇਸ਼ਾਂ ਦੇ ਮੈਡੀਕਲ ਵਿਭਾਗਾਂ ਵੱਲ਼ੋਂ ਪੂਰਾ ਜੋਰ ਲਾਇਆ ਜਾ ਰਿਹਾ ਹੈ, ਆਕਸਫੋਰਡ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀ ਗਈ ਕੋਰੋਨਾਵਾਇਰਸ ਵੈਕਸੀਨ ਦੇ ਟਰਾਇਲ ਵਿੱਚ ਸਾਹਮਣੇ ਆਇਆ ਹੈ ਕਿ ਇਹ ਵੈਕਸੀਨ ਮਨੁੱਖ ਦੇ ਇਮਿਉਨਿਟੀ ਸਿਸਟਮ ਨੂੰ ਮਜ਼ਬੂਤ ਕਰ ਸਕਦੀ ਹੈ। ਹੁਣ ਤੱਕ ਤਕਰੀਬਨ 1,077 ਵਿਅਕਤੀਆਂ