ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਕਣਕਾਂ ਡਿੱਗੀਆਂ , ਕਿਸਾਨਾਂ ਦੇ ਚਿਹਰੇ ਮੁਰਝਾਏ ਨਜ਼ਰ ਆਏ
ਦੇਸ਼ ਦੇ ਉੱਤਰੀ ਖੇਤਰ ਸਣੇ ਪੰਜਾਬ ਵਿੱਚ ਕੱਲ੍ਹ ਸ਼ਾਮ ਨੂੰ ਪਏ ਮੀਂਹ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਨੂੰ ਚਿੰਤਾਂ ਵਿੱਚ ਪਾ ਦਿੱਤਾ ਹੈ। ਮੌਸਮ ਦੇ ਬਦਲੇ ਮਿਜਾਜ਼ ਨਾਲ ਖੇਤਾਂ ਵਿੱਚ ਕਣਕ ਦੀ ਫਸਲ ਵਿਛ ਗਈ ਹੈ ਤੇ ਹੋਰ ਵੀ ਕਈ ਫਸਲਾਂ ਨੂੰ ਨੁਕਸਾਨ ਹੋਇਆ ਹੈ। ਬੇਮੌਸਮੇਂ ਪਏ ਇਸ ਮੀਂਹ ਕਾਰਨ ਕਿਸਾਨਾਂ ਦੀਆਂ ਪ੍ਰੇਸ਼ਾਨੀਆਂ ਵੱਧਣੀਆਂ ਲਾਜ਼ਮੀ