Punjab

ਨਰਮੇ ਦਾ ਮੁਆਵਜ਼ਾ ਨਾ ਮਿਲਣ ‘ਤੇ ਨੌਜਵਾਨ ਨੇ ਜੀਵਨ ਲੀਲਾ ਖ਼ਤਮ ਕੀਤੀ

‘ਦ ਖਾਲਸ ਬਿਊਰੋ: ਪੰਜਾਬ ਸਰਕਾਰ ਵੱਲੋਂ ਮਾਲਵਾ ਖੇਤਰ ਵਿੱਚ ਨਰਮੇ ਦੀ ਫਸਲ ਦੇ ਗੁਲਾਬੀ ਸੁੰਡੀ ਕਾਰਨ ਖਰਾਬ ਹੋਣ ਤੋਂ ਬਾਅਦ ਮੁਆਵਜ਼ਾ ਦੇਣ ਦਾ ਐਲਾਨ ਕਰ ਦਿੱਤਾ ਗਿਆ ਸੀ। ਅੱਧ-ਪਚੱਧੀ ਰਕਮ ਜਾਰੀ ਹੋਣ ਤੋਂ ਬਾਅਦ ਅਦਾਇਗੀ ਰੁਕ ਗਈ। ਖਰਾਬ ਨਰਮੇ ਦੀ ਫਸਲ ਦਾ ਕੋਈ ਮੁਆਵਜ਼ਾ ਨਾ ਮਿਲਣ ਤੋਂ ਦੁਖੀ ਅਤੇ ਕਰਜ਼ੇ ਤੋਂ ਪ੍ਰੇਸ਼ਾਨ ਸਬ ਡਵੀਜਨ ਤਲਵੰਡੀ

Read More