ਕੌਣ ਕਹਿੰਦੈ ਸ਼ ਹੀਦਾਂ ਦੀ ਚਿਤਾਉਂ ਪਰ ਲਗਤੇ ਹੈਂ ਮੇਲੇ
‘ਦ ਖ਼ਾਲਸ ਬਿਊਰੋ : ਦੇਸ਼ ਦੀ ਆਜ਼ਾਦੀ ਲਈ ਜ਼ਿੰਦਗੀ ਕੁਰਬਾਨ ਕਰਨ ਵਾਲੇ ਗ਼ਦਰੀ ਸ਼ਹੀਦ ਊਧਮ ਸਿੰਘ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਉੱਠੀ ਹੈ। ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਦਾ ਕਹਿਣਾ ਹੈ ਕਿ ਆਜ਼ਾਦੀ ਦੀ ਪੌਣੀ ਸਦੀ ਦੇ ਬਾਅਦ ਵੀ ਸਰਕਾਰਾਂ ਨੇ ਸ਼ਹੀਦ ਦੀ ਕੁਰਬਾਨੀ ਦਾ ਮੁੱਲ ਨਹੀਂ ਪਾਇਆ। ਮੰਚ ਦੇ ਆਗੂਆਂ