ਚੜੂਨੀ ਅਤੇ ਰਾਜੇਵਾਲ ਵਿੱਚ ਖੜਕ ਪਈ
‘ਦ ਖ਼ਾਲਸ ਬਿਊਰੋ : ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਬਲਬੀਰ ਸਿੰਘ ਰਾਜੇਵਾਲ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਹੈ ਉਨ੍ਹਾਂ ਨੂੰ ਅਣਡਿੱਠ ਕਰਕੇ ਆਪਣੇ ਵੱਖਰੇ ਉਮੀਦਵਾਰਾ ਦੀ ਸੂਚੀ ਜਾਰੀ ਕਰਕੇ ਉਨ੍ਹਾਂ ਨੂੰ ਵੀ ਆਪਣੇ ਉਮੀਦਵਾਰ ਖੜ੍ਹੇ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ।ਇਕ ਵੀਡੀਓ ਸੰਦੇਸ਼ ਵਿਚ ਚੜੂਨੀ ਨੇ ਕਿਹਾ ਕਿ ਪਿਛਲੇ ਦੋ ਦਿਨਾਂ