ਪੰਜਾਬ ਯੂਨੀਵਰਸਿਟੀ ਕੇਂਦਰ ਦੇ ਹੱਥਾਂ ‘ਚ ਜਾਣ ਤੋਂ ਬਚੀ
‘ਦ ਖ਼ਾਲਸ ਬਿਊਰੋ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਹਾਲ ਦੀ ਘੜੀ ਕੇਂਦਰ ਦੇ ਹੱਥਾਂ ਵਿੱਚ ਜਾਣ ਤੋਂ ਬੱਚ ਗਈ ਹੈ। ਕੇਂਦਰੀ ਸਿੱਖਿਆ ਰਾਜ ਮੰਤਰੀ ਸੁਭਾਸ਼ ਸਰਕਾਰ ਨੇ ਸੰਸਦ ਵਿੱਚ ਕਿਹਾ ਹੈ ਕਿ ਸੂਬਾ ਯੂਨੀਵਰਸਿਟੀਆਂ ਜਾਂ ਕਾਲਜਾਂ ਨੂੰ ਕੇਂਦਰੀ ਯੂਨੀਵਰਸਿਟੀਆਂ ਚ ਨਹੀਂ ਬਦਲਿਆ ਜਾ ਰਿਹਾ ਹੈ। ਕਿਉਂਕਿ ਇਨਾਂ ਯੂਨੀਵਰਸਿਟੀਆਂ ਦੀ ਵਿਰਾਸਤ, ਮੌਜੂਦਾ ਸਟਾਫ਼ ਦੀ ਐਡਜੈਸਟਮੈਂਟ ਤੇ ਕਾਲਜਾਂ