ਸਲਾਹਾਂ ਹੋਈਆਂ ਸ਼ੁਰੂ, ਇਹ ਦੋ ਬੈਂਕ ਜਾਣਗੇ ਨਿੱਜੀ ਹੱਥਾਂ ਵਿੱਚ!
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰ ਸਰਕਾਰ ਦੇ ਨੀਤੀ ਆਯੋਗ ਨੇ ਵਿੱਤ ਮੰਤਰਾਲੇ ਨਾਲ ਸਲਾਹ ਮਸ਼ਵਰਾ ਕਰਦਿਆਂ ਜਨਤਕ ਖੇਤਰ ਦੇ ਦੋ ਬੈਂਕਾਂ ਦੇ ਨਾਵਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੇ ਅੰਤਮ ਰੂਪ ਲਈ ਵਿਚਾਰ ਵਟਾਂਦਰੇ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਚਾਲੂ ਵਿੱਤੀ ਸਾਲ ਦੌਰਾਨ ਇਹ ਦੋਵੇਂ ਬੈਂਕਾਂ ਦਾ ਨਿੱਜੀਕਰਨ ਕੀਤਾ ਜਾਣਾ ਹੈ। ਸਰਕਾਰ