Punjab

ਲੁਧਿਆਣਾ ‘ਚ ਚੋਰਾਂ ਦੇ ਹੌਸਲੇ ਬੁਲੰਦ, ਲੱਖਾਂ ਦੇ ਗਹਿਣੇ ਚੋਰੀ ਕਰ ਚੋਰ ਹੋਏ ਫਰਾਰ

ਸੂਬੇ ਵਿੱਚ ਲੁੱਟਾ ਖੋਹਾਂ ਦੀਆਂ ਘਟਨਾਵਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਆਏ ਦਿਨ ਸ਼ਰੇਆਮ ਹੀ ਲੋਕਾਂ ਨੂੰ ਲੁੱਟ ਦਾ ਨਿਸ਼ਾ ਬਣਾਇਆ ਜਾ ਰਿਹਾ ਹੈ। ਅਜਿਹਾ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਚੋਰਾਂ ਨੇ ਸੁਨਿਆਰੇ ਦੀ ਦੁਕਾਨ ਤੋਂ ਲੱਖਾਂ ਦੇ ਗਹਿਣੇ ਚੋਰੀ ਕਰ ਲਏ। ਲੁਧਿਆਣਾ ਦੇ ਸਰਾਫਾ ਬਾਜ਼ਾਰ ਵਿੱਚ ਇੱਕ ਸੁਨਿਆਰੇ ਦੀ ਦੁਕਾਨ ਤੋਂ

Read More