ਕੇਂਦਰ ਦੇ ਇਸ ਫੈਸਲੇ ਨੇ ਸਿੱਖਾਂ ਹਿਰਦਿਆਂ ਨੂੰ ਪਹੁੰਚਾਈ ਠੇਸ : ਮੁੱਖ ਮੰਤਰੀ ਮਾਨ
‘ਦ ਖ਼ਾਲਸ ਬਿਊਰੋ : ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨੇੜਲੀਆਂ ਸਰਾਵਾਂ ਨੂੰ ਜੀ.ਐਸ.ਟੀ. ਦੇ ਘੇਰੇ ਵਿਚ ਲਿਆਉਣ ਦੇ ਫੈਸਲੇ ਨੂੰ ਆਪਹੁਦਰਾ ਅਤੇ ਅਣਉਚਿਤ ਕਦਮ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਮੁੱਖ ਮੰਤਰੀ ਨੇ ਹਰਿਮੰਦਰ ਸਾਹਿਬ ਨੇੜਲੀਆਂ ਸਰਾਵਾਂ ਉਤੇ ਜੀ.ਐਸ.ਟੀ. ਲਾਉਣ