Manoranjan Punjab

ਗਾਇਕ ਰਣਜੀਤ ਬਾਵਾ ਨੂੰ ਮਿਲੀ ਫਿਰੌਤੀ ਦੀ ਧਮਕੀ

ਮੁਹਾਲੀ : ਪੰਜਾਬੀ ਦੇ ਮਸ਼ਹੂਰ ਗਾਇਕ ਰਣਜੀਤ ਬਾਵਾ ਤੋਂ ਗੈਂਗਸਟਰਾਂ ਨੇ ਫਿਰੌਤੀ ਮੰਗੀ ਹੈ। ਗਾਇਕ ਦੇ ਮੈਨੇਜਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹਨਾਂ ਦੇ ਨੰਬਰ ’ਤੇ ਵਟਸਐਪ ’ਤੇ ਇਕ ਆਡੀਓ ਰਿਕਾਰਡਿੰਗ ਭੇਜ ਕੇ 2 ਕਰੋੜ ਰੁਪਏ ਫਿਰੌਤੀ ਮੰਗੀ ਗਈ ਹੈ। ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਨਤੀਜੇ ਭੁਗਤਣ ਲਈ ਕਿਹਾ ਗਿਆ ਹੈ।

Read More
Manoranjan Punjab

ਗੀਤ MP3 ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਮਿਲੀ ਧਮਕੀ

ਪੰਜਾਬੀ ਫਿਲਮ ਅਤੇ ਸੰਗੀਤ ਇੰਡਸਟਰੀ ਦੀ ਸਭ ਤੋਂ ਵੱਡੀ ਨਿਰਮਾਤਾ ਕੰਪਨੀ ਗੀਤ MP3 ਦੇ ਮਾਲਕ ਕੇਵੀ ਢਿੱਲੋਂ ਨੂੰ ਅੱਤਵਾਦੀ ਅਰਸ਼ ਡੱਲਾ ਦੇ ਸਾਥੀ ਜੰਟਾ ਖਰੜ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਇੱਕ ਕਥਿਤ ਆਡੀਓ ਸਾਹਮਣੇ ਆਈ ਹੈ। ਆਡੀਓ ‘ਚ ਜੰਟਾ ਨੇ ਕਿਹਾ- ਇਹ ਉਹੀ ਵਿਅਕਤੀ ਹੈ ਜਿਸ ਨੇ ਪਹਿਲਾਂ ਸਿੱਧੂ ਮੂਸੇਵਾਲਾ

Read More
India Manoranjan

ਸਲਮਾਨ ਖਾਨ ਨੂੰ ਮਿਲੀ ਇੱਕ ਹੋਰ ਧਮਕੀ, ਮੰਗੇ 5 ਕਰੋੜ ਰੁਪਏ

Mumbai News : ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀ ਸੁਰੱਖਿਆ ਭਾਵੇਂ ਵਧਾਈ ਗਈ ਹੋਵੇ ਪਰ ਉਨ੍ਹਾਂ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸਲਮਾਨ ਖਾਨ ਦੀ ਜਾਨ ਨੂੰ ਖਤਰਾ ਹੈ। ਉਹਨਾਂ ਨੂੰ ਇੱਕ ਵਾਰ ਫਿਰ ਧਮਕੀ ਮਿਲੀ ਹੈ। ਦਰਅਸਲ, ਮੁੰਬਈ ਟ੍ਰੈਫਿਕ ਕੰਟਰੋਲ ਸੈੱਲ ਨੂੰ ਲਾਰੇਂਸ ਬਿਸ਼ਨੋਈ ਦੇ ਨਾਂ ‘ਤੇ ਧਮਕੀ ਭਰਿਆ

Read More
Punjab

ਗਾਇਕ ਆਰ ਨੇਤ ਤੋਂ ਬਾਅਦ ਹੁਣ ਮੁਹਾਲੀ ਦੇ ਕਾਰੋਬਾਰੀਆਂ ਤੋਂ ਮੰਗੀ ਗਈ ਕਰੋੜਾਂ ਦੀ ਫਿਰੋਤੀ

ਮੁਹਾਲੀ : ਸੂਬੇ ਵਿੱਚ ਗੈਂਗਸਟਰਾਂ ਵੱਲੋਂ ਫਿਰੋਤੀਆਂ ਲੈਣ ਦੀਆਂ ਘਟਨਾਵਾਂ ਵੱਧਦੀਆਂ ਜਾ ਰਹੀਆਂ ਹਨ। ਆਏ ਦਿਨ ਪੰਜਾਬ ਦੇ ਕਿਸੇ ਨਾ ਕਿਸੇ ਵਾਪਰੀ ਜਾਂ ਕਾਰੋਬਾਰੀ ਦੇ ਕੋਲੋਂ ਕਰੋੜਾਂ ਦੀਆਂ ਫਿਰੋਤੀ ਮੰਗੀਆਂ ਜਾਂਦੀਆਂ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਮੁਹਾਲੀ ਤੋਂ ਸਾਹਮਣੇ ਆਇਆ ਹੈ ਜਿੱਥੇ ਦੋ ਕਾਰੋਬਾਰੀਆਂ ਕੋਲੋਂ ਫਿਰੋਤੀ ਮੰਗੀ ਗਈ ਹੈ। ਜਾਣਕਾਰੀ ਮੁਤਾਬਕ ਮੋਹਾਲੀ ‘ਚ ਵਿਦੇਸ਼

Read More
Punjab

ਲੁਧਿਆਣਾ ‘ਚ ਭਾਜਪਾ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ, ਪਾਕਿਸਤਾਨੀ ਨੰਬਰ ਤੋਂ ਆਈ ਵਟਸਐਪ ਕਾਲ

ਪੰਜਾਬ ਦੇ ਲੁਧਿਆਣਾ ਵਿੱਚ ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈਂ ਦੇ ਪੋਤਰੇ ਅਮਿਤ ਗੋਸਾਈਂ ਨੂੰ ਇੱਕ ਪਾਕਿਸਤਾਨੀ ਮੋਬਾਈਲ ਨੰਬਰ ਤੋਂ ਫ਼ੋਨ ਆਇਆ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਧਮਕੀ ਦੇਣ ਵਾਲੇ ਵਿਅਕਤੀ ਨੇ ਆਪਣਾ ਨਾਮ ਹਰਜੀਤ ਸਿੰਘ ਦੱਸਿਆ। ਉਸ ਨੇ ਆਪਣੇ ਆਪ ਨੂੰ ਸੀਆਈਡੀ ਵਿੱਚ ਤਾਇਨਾਤ ਮੁਲਾਜ਼ਮ ਦੱਸਿਆ। ਇਹ ਮਾਮਲਾ 28 ਮਾਰਚ

Read More