India

RBI ਹੈੱਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦੋਸ਼ੀ ਨੇ ਖੁਦ ਨੂੰ ਦੱਸਿਆ ਲਸ਼ਕਰ ਦਾ ਸੀ.ਈ.ਓ.

ਭਾਰਤੀ ਰਿਜ਼ਰਵ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਮੁੰਬਈ ਸਥਿਤ ਆਰਬੀਆਈ ਹੈੱਡਕੁਆਰਟਰ ਦੇ ਕਸਤੂਰ ਕੇਅਰ ਨੰਬਰ ਇੱਕ ਦੇ ਇੱਕ ਵਿਅਕਤੀ ਨੇ ਸ਼ਨੀਵਾਰ ਸਵੇਰੇ ਫੋਨ ਕਰਕੇ ਧਮਕੀ ਦਿੱਤੀ ਸੀ। ਦੋਸ਼ੀ ਨੇ ਖੁਦ ਨੂੰ ਲਸ਼ਕਰ-ਏ-ਤੋਇਬਾ ਦਾ ਸੀਈਓ ਦੱਸਿਆ ਸੀ। ਕਾਲ ਵਿੱਚ ਉਸਨੇ ਕਿਹਾ – ਇਲੈਕਟ੍ਰਿਕ ਕਾਰ ਖਰਾਬ ਹੋ ਗਈ ਹੈ। ਪਿਛਲਾ ਦਰਵਾਜ਼ਾ ਬੰਦ

Read More
Punjab

ਲੁਧਿਆਣਾ ‘ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ ਸਥਿਤ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਦੀ ਧਮਕੀ ਮਿਲੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਲੁਧਿਆਣਾ ਦੀ ਪੁਲਸ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਸੂਤਰਾਂ ਅਨੁਸਾਰ ਇਹ ਧਮਕੀ ਭਰਿਆ ਸੁਨੇਹਾ ਪ੍ਰਿੰਸੀਪਲ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਈਮੇਲ ਰਾਹੀਂ ਭੇਜਿਆ ਗਿਆ ਹੈ। ਸੂਚਨਾ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਕੂਲ

Read More