PM ਮੋਦੀ ਦੇ ਜਹਾਜ਼ ‘ਤੇ ਹੋ ਸਕਦਾ ਹੈ ਅੱਤਵਾਦੀ ਹਮਲਾ, ਮੁੰਬਈ ਪੁਲਿਸ ਨੂੰ ਮਿਲੀ ਧਮਕੀ
ਮੁੰਬਈ ਪੁਲਿਸ ਨੇ ਬੁੱਧਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋ ਦਿਨਾਂ ਅਮਰੀਕਾ ਦੌਰੇ ਤੋਂ ਪਹਿਲਾਂ ਉਨ੍ਹਾਂ ਦੇ ਜਹਾਜ਼ ਨੂੰ ਅੱਤਵਾਦੀ ਧਮਕੀ ਮਿਲੀ ਹੈ। ਕਾਲ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਉਹ ਮਾਨਸਿਕ ਤੌਰ ‘ਤੇ ਬਿਮਾਰ ਹੈ। ਪੁਲਿਸ ਨੇ ਕਿਹਾ ਕਿ ‘ਮੁੰਬਈ ਪੁਲਿਸ ਕੰਟਰੋਲ