Punjab

ਹੁਣ ਡਰੋਨ ਵੀ ਸੰਭਾਲਣਗੇ ਸੁਰੱਖਿਆ ਦੀ ਕਮਾਨ,ਸ਼ਹੀਦੀ ਦਿਹਾੜਿਆਂ ਨੂੰ ਦੇਖਦੇ ਹੋਏ ਪੁਲਿਸ ਹੋਈ ਮੁਸਤੈਦ

ਸਰਹਿੰਦ :  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲਾ 26 ਤੋਂ 28 ਦਸੰਬਰ, 2022 ਤੱਕ ਸ੍ਰੀ ਫਤਿਹਗੜ ਸਾਹਿਬ ਵਿਖੇ ਹੋਵੇਗਾ। ਸ਼ਹੀਦੀ ਜੋੜ ਮੇਲੇ ਤੋਂ ਪਹਿਲਾਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫਤਹਿਗੜ ਸਾਹਿਬ

Read More
Punjab

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਤਿੰਨਾ ਰੋਜਾ ਜੋੜ ਮੇਲਾ ਸ਼ੁਰੂ

‘ਦ ਖਾਲਸ ਬਿਉਰੋ:ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਤਿੰਨ ਰੋਜਾ ਜੋੜ ਮੇਲਾ ਅੱਜ ਤੋਂ ਸ਼੍ਰੀ ਫਤਿਹਗੜ ਸਾਹਿਬ ਵਿਖੇ ਸ਼ੁਰੂ ਹੋ ਗਿਆ ਹੈ। ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਸੰਗਤ ਬੜੀ ਸ਼ਰਧਾ ਨਾਲ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਸੰਗਤ ਦੀ ਸਹੂਲਤ ਲਈ ਥਾਂ-ਥਾਂ ‘ਤੇ ਲੰਗਰ ਲਾਏ ਗਏ ਹਨ।

Read More