ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਐਬਸਫੋਰਡ ਵਿਚ ਇਕ ਬਜ਼ੁਰਗ ਜੋੜੇ ਦੇ ਕਤਲ ਦੇ ਦੋਸ਼ ਹੇਠ ਤਿੰਨ ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜੋੜੇ ਦੀ ਹੱਤਿਆ ਮਈ ਵਿਚ ਹੋਈ ਸੀ।