ਤਿਰੂਪਤੀ ਲੱਡੂ ਵਿਵਾਦ- ਸੀਬੀਆਈ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਤਿਰੂਪਤੀ ਮੰਦਰ ਵਿੱਚ ਪ੍ਰਸ਼ਾਦ ਵਜੋਂ ਚੜ੍ਹਾਏ ਜਾਣ ਵਾਲੇ ਲੱਡੂਆਂ ਵਿੱਚ ਮਿਲਾਵਟੀ ਘਿਓ ਦੀ ਵਰਤੋਂ ਨਾਲ ਸਬੰਧਤ ਮਾਮਲੇ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ ਨੇ ਚਾਰ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸੀਬੀਆਈ ਦੀ ਨਿਗਰਾਨੀ ਹੇਠ ਐਸਆਈਟੀ ਦਾ ਗਠਨ ਕੀਤਾ ਗਿਆ ਸੀ। ਬੀਬੀਸੀ ਦੇ ਅਨੁਸਾਰ, ਐਸਆਈਟੀ ਨੇ ਵਿਪਿਨ ਜੈਨ (45) ਅਤੇ