ਕਿਸਾਨਾਂ ਵੱਲੋਂ ਅੱਜ ਸੂਬੇ ਦੇ 10 ਜਿਲ੍ਹਿਆਂ ਵਿਚ 18 ਜਗ੍ਹਾ ਸੜਕਾਂ ਨੂੰ ਟੋਲ ਫ੍ਰੀ ਕਰਵਾ ਦਿੱਤਾ ਗਿਆ ਹੈ। ਟੋਲ ਪਲਾਜ਼ਿਆਂ ਤੋਂ ਲੰਘਣ ਵਾਲੀ ਕਿਸੇ ਵੀ ਗੱਡੀ ਦੀ ਫੀਸ ਨਹੀਂ ਕੱਟਣ ਦਿੱਤੀ ਜਾਵੇਗੀ ।