toll plaza

toll plaza

India

ਕਮਰਸ਼ੀਅਲ ਵਾਹਨ ਮਾਲਕਾਂ ਲਈ ਰਾਹਤ ਦੀ ਖ਼ਬਰ, ਕੇਂਦਰ ਸਰਕਾਰ ਨੇ ਘਟਾਇਆ 50% ਟੋਲ ਟੈਕਸ

ਕੇਂਦਰ ਸਰਕਾਰ ਨੇ ਰਾਸ਼ਟਰੀ ਹਾਈਵੇਅ ’ਤੇ ਟੋਲ ਟੈਕਸ ਸੰਬੰਧੀ ਮਹੱਤਵਪੂਰਨ ਬਦਲਾਅ ਕੀਤੇ ਹਨ, ਜਿਸ ਨਾਲ ਲੰਬੀ ਦੂਰੀ ਦੀ ਯਾਤਰਾ ਕਰਨ ਵਾਲਿਆਂ ਨੂੰ ਵੱਡੀ ਰਾਹਤ ਮਿਲੇਗੀ। 2 ਜੁਲਾਈ, 2025 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ, ਨੈਸ਼ਨਲ ਹਾਈਵੇਅ ਫੀਸ ਨਿਯਮ, 2008 ਵਿੱਚ ਸੋਧ ਕੀਤੀ ਗਈ ਹੈ ਅਤੇ ਟੋਲ ਦੀ ਗਣਨਾ ਲਈ ਨਵਾਂ ਫਾਰਮੂਲਾ ਲਾਗੂ ਕੀਤਾ ਗਿਆ ਹੈ। ਇਸ ਨਵੇਂ

Read More
Punjab

ਪੰਜਾਬ ਸਰਕਾਰ ਨੇ ਦੋ ਹੋਰ ਟੋਲ ਪਲਾਜ਼ੇ ਕੀਤੇ ਬੰਦ! ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਨੇ ਕੀਤਾ ਖ਼ੁਲਾਸਾ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ ’ਤੇ ਬਣੇ ਦੋ ਟੋਲ ਪਲਾਜ਼ੇ 5 ਅਗਸਤ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ। ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਹ ਜਾਣਕਾਰੀ ਦਿੱਤੀ ਹੈ। ਪ੍ਰੈਸ ਬਿਆਨ ਜਾਰੀ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪਟਿਆਲਾ-ਨਾਭਾ-ਮਲੇਰਕੋਟਲਾ ’ਤੇ ਮੋਹਰਾਣਾ ਅਤੇ ਕਲਿਆਣ ਸਥਿਤ ਟੋਲ

Read More
Khetibadi Punjab

ਲਾਡੋਵਾਲ ਟੋਲ ਪਲਾਜ਼ਾ ’ਤੇ ਕਿਸਾਨਾਂ ਵੱਲੋਂ ਕਾਨੂੰਨੀ ਲੜਾਈ ਲੜਨ ਦਾ ਐਲਾਨ! ਫੇਰ ਪ੍ਰਸ਼ਾਸਨ ਦੀ ਕੋਸ਼ਿਸ਼ ਫੇਲ੍ਹ

ਬਿਉਰੋ ਰਿਪੋਰਟ – ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਲਾਡੋਵਾਲ ਨੂੰ ਕਿਸਾਨਾਂ ਨੇ ਬੰਦ ਕਰ ਦਿੱਤਾ ਹੈ ਇਸ ਨੂੰ ਲੈ ਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ। ਪਰ ਕੋਈ ਹੱਲ ਨਹੀਂ ਨਿਕਲ ਸਕਿਆ। ਭਾਰਤੀ ਕਿਸਾਨ ਮਨਜ਼ੂਦਰ ਯੂਨੀਅਨ ਦੇ ਪ੍ਰਧਾਨ ਦਿਲਬਾਰ ਸਿੰਘ ਨੇ ਕਿਹਾ ਲਾਡੋਵਾਲ ਟੋਲ ਨੂੰ ਲੈ ਕੇ ਬੁੱਧਵਾਰ ਨੂੰ ਪੰਜਾਬ

Read More
Punjab

ਮਾਨਾਵਾਲਾ ਟੋਲ ਪਲਾਜ਼ਾ ਬੱਸ ਕੰਡਕਟਰ ਅਤੇ ਟੋਲ ਪਲਾਜ਼ਾ ਵਾਲੀਆਂ ਦੋ ਹੋਈ ਝੜਪ

ਅੰਮ੍ਰਿਤਸਰ (Amritsar) ਦੇ ਟੋਲਾ ਪਲਾਜ਼ਾ ‘ਤੇ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਦੇ ਕੰਡਕਟਰਾਂ ਅਤੇ ਪਲਾਜ਼ਾ ਕਰਮਚਾਰੀਆਂ ਵਿਚਾਲੇ ਝੜਪ ਹੋ ਗਈ। ਜਿਸ ‘ਚ ਕੰਡਕਟਰ ਜ਼ਖਮੀ ਹੋ ਗਿਆ, ਜਦਕਿ ਟੋਲ ਪਲਾਜ਼ਾ ਮੁਲਾਜ਼ਮਾਂ ‘ਤੇ ਇਕ ਸਿੱਖ ਦੀ ਪੱਗ ਲਾਹੁਣ ਅਤੇ ਕੇਸਾਂ ਦੀ ਬੇਅਦਬੀ ਕਰਨ ਦੇ ਦੋਸ਼ ਲਗਾਏ ਹਨ | ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੇ ਆਧਾਰ ’ਤੇ ਜਾਂਚ ਸ਼ੁਰੂ

Read More
India

ਚੋਣਾਂ ਖ਼ਤਮ ਹੁੰਦਿਆਂ ਹੀ ਜਨਤਾ ਨੂੰ ਝਟਕਾ! ਟੋਲ ਪਲਾਜ਼ਿਆਂ ਦੇ ਰੇਟ ਵਧੇ, ਕਾਰ ਲਈ 5 ਰੁਪਏ ਵਧਾਇਆ ਟੋਲ

ਹਰਿਆਣਾ ਤੇ ਪੰਜਾਬ ਵਿੱਚ ’ਚ ਲੋਕ ਸਭਾ ਚੋਣਾਂ ਦੀ ਵੋਟਿੰਗ ਖ਼ਤਮ ਹੁੰਦੇ ਹੀ ਟੋਲ ਰੇਟ ਵਧਾ ਦਿੱਤੇ ਗਏ ਹਨ। 2 ਜੂਨ ਦੀ ਅੱਧੀ ਰਾਤ 12 ਤੋਂ ਟੋਲ ਪਲਾਜ਼ਾ ਦੀਆਂ ਦਰਾਂ ਵਿੱਚ 5% ਦਾ ਵਾਧਾ ਕੀਤਾ ਗਿਆ ਹੈ। ਆਮ ਤੌਰ ’ਤੇ ਇਹ ਦਰਾਂ 1 ਅਪ੍ਰੈਲ ਤੋਂ ਲਾਗੂ ਹੁੰਦੀਆਂ ਹਨ ਪਰ ਇਸ ਵਾਰ ਲੋਕ ਸਭਾ ਚੋਣਾਂ ਕਾਰਨ

Read More
Khetibadi Punjab

ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਅਤੇ ਟੋਲ ਪਲਾਜ਼ਾ ਉੱਪਰ ਤਿੰਨ ਦਿਨਾਂ ਧਰਨੇ ਸ਼ੁਰੂ, 22 ਫਰਵਰੀ ਤੋਂ ਅਗਲਾ ਐਕਸ਼ਨ

ਭਾਜਪਾ ਦੇ 20 ਆਗੂਆਂ,37 ਟੋਲ ਪਲਾਜ਼ਾ ਟੋਲ ਫ੍ਰੀ ਅਤੇ ਦੋ ਡਿਪਟੀ ਕਮਿਸ਼ਨਰ ਦਫਤਰਾਂ ਸਾਹਮਣੇ 22 ਫਰਵਰੀ ਤੱਕ ਧਰਨੇ ਰਹਿਣਗੇ ਜਾਰੀ

Read More
Punjab

ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਖਿਲਾਫ ਵੱਡੀ ਕਾਰਵਾਈ ! ਇੱਕ ਔਰਤ ਗਾਹਕ ਨੇ ਵਿਖਾਈ ਹਿੰਮਤ

6 ਮਹੀਨੇ ਸੁਣਵਾਈ ਤੋਂ ਬਾਅਦ ਕੰਜ਼ਿਊਮਰ ਅਦਾਲਤ ਨੇ ਟੋਲ ਕੰਪਨੀ ਸੋਮਾ 'ਤੇ 50 ਹਜ਼ਾਰ ਦਾ ਜੁਰਮਾਨ ਲੱਗਾ ਦਿੱਤਾ।

Read More