Punjab

ਆਮ ਲੋਕਾਂ ਨੂੰ ਰਾਹਤ , ਮੁੱਖ ਮੰਤਰੀ ਮਾਨ ਨੇ ਕਰਵਾਇਆ ਇੱਕ ਹੋਰ ਟੋਲ ਪਲਾਜ਼ਾ ਬੰਦ

ਮੋਗਾ : ਪੰਜਾਬ ਵਿੱਚ ਅੱਜ ਇੱਕ ਹੋਰ ਟੋਲ ਪਲਾਜ਼ਾ ਬੰਦ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ-ਕੋਟਕਪੂਰਾ ਮਾਰਗ ’ਤੇ ਸਿੰਘਾਂਵਾਲਾ ਵਿਖੇ ਲੱਗਿਆ ਟੋਲ ਪਲਾਜ਼ਾ ਅੱਜ ਬੰਦ ਕਰਵਾ ਦਿੱਤਾ ਹੈ।  ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇੱਕ ਸਾਲ ਦੇ ਵਿੱਚ ਪੰਜਾਬ ਸਰਕਾਰ ਇਹ ਦਸਵਾਂ ਟੋਲ ਪਲਾਜ਼ਾ ਬੰਦ ਕਰਵਾਉਣ ਜਾ ਰਹੀ ਹੈ।

Read More