India Punjab

ਪੰਜਾਬ ‘ਚ ਅੱਜ ਫ੍ਰੀ ਰਹਿਣਗੇ ਟੋਲ ਪਲਾਜ਼ੇ, ਹਰਿਆਣਾ ‘ਚ 19 ਫਰਵਰੀ ਤੱਕ ਇੰਟਰਨੈੱਟ ਬੰਦ

ਚੰਡੀਗੜ੍ਹ : ਕਿਸਾਨ ਲਹਿਰ ਦਾ ਵਿਸਥਾਰ ਕਰਨ ਅਤੇ ਅਗਲੀ ਰਣਨੀਤੀ ਬਣਾਉਣ ਲਈ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਪੰਜਾਬ ਦੇ ਲੁਧਿਆਣਾ ਵਿਖੇ ਐਸ.ਕੇ.ਐਮ ਦੀ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਕੁੱਲ 37 ਗਰੁੱਪ ਪਹੁੰਚ ਰਹੇ ਹਨ। ਅੱਜ ਬਾਅਦ ਦੁਪਹਿਰ 3 ਵਜੇ ਇਸਦੂ ਭਵਨ ਵਿਖੇ ਮੀਟਿੰਗ ਕਰਕੇ ਵੱਡਾ ਐਲਾਨ ਕੀਤਾ ਜਾ ਸਕਦਾ

Read More
Punjab

“ਟੋਲ plaza company ਵੱਲੋਂ ਬਾਰ ਬਾਰ agreement ਤੋੜਨ ‘ਤੇ ਵੀ ਕੋਈ ਕਾਰਵਾਈ ਨਹੀਂ ਕੀਤੀ ਪਿਛਲੀਆਂ ਸਰਕਾਰਾਂ ਨੇ,ਹੁਣ ਹੋਵੇਗੀ ਜਾਂਚ” CM Punjab

ਹੁਸ਼ਿਆਰਪੁਰ : ਅੱਜ ਸੂਬੇ ਦੇ ਅਲੱਗ-ਅਲੱਗ ਦੋ ਜ਼ਿਲ੍ਹਿਆਂ ਵਿੱਚ ਸਥਿਤ 3 ਟੋਲ ਪਲਾਜੇ ਬੰਦ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇਹਨਾਂ 3 ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੇ ਰਸਮੀ ਐਲਾਨ ਲਈ ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾ ਟੋਲ ‘ਤੇ ਪਹੁੰਚੇ ਹਨ।ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾਂ

Read More
Punjab

ਅੱਜ ਤੋਂ ਬੰਦ ਹੋ ਗਏ ਹਨ ਆਹ ਟੋਲ ਪਲਾਜ਼ੇ,ਮਿਆਦ ਹੋਈ ਪੂਰੀ

ਲੁਧਿਆਣਾ: ਅੱਜ ਸੂਬੇ ਦੇ ਅਲੱਗ-ਅਲੱਗ ਦੋ ਜ਼ਿਲ੍ਹਿਆਂ ਵਿੱਚ ਸਥਿਤ 3 ਟੋਲ ਪਲਾਜ਼ਿਆਂ ਨੂੰ ਪੰਜਾਬ ਸਰਕਾਰ ਬੰਦ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇਹਨਾਂ 3 ਟੋਲ ਪਲਾਜ਼ਿਆਂ ਨੂੰ ਬੰਦ ਕਰਨਗੇ। ਇੱਕੋ ਕੰਪਨੀ ਦੇ ਤਿੰਨ ਟੋਲ ਪਲਾਜ਼ਿਆਂ ਵਿੱਚੋਂ ਦੋ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਅਤੇ ਇੱਕ ਨਵਾਂਸ਼ਹਿਰ ਵਿਚ ਹੈ। ।ਨਵਾਂਸ਼ਹਿਰ ਦੇ ਮਜਾਰੀ, ਹੁਸ਼ਿਆਰਪੁਰ ਦੇ ਨੰਗਲ

Read More
Punjab

NHAI ਕਿਹੜੇ ਮਾਮਲੇ ਨੂੰ ਲੈ ਕੇ ਪਹੁੰਚੀ ਹਾਈ ਕੋਰਟ ? ਕਿਉਂ ਕਿਹਾ ਕਿ ਹੋ ਰਿਹਾ ਹੈ ਕਰੋੜਾਂ ਦਾ ਨੁਕਸਾਨ ?

ਚੰਡੀਗੜ੍ਹ :  ਟੋਲ ‘ਤੇ ਲੱਗਣ ਵਾਲੇ ਧਰਨਿਆਂ ਦੇ ਖਿਲਾਫ਼ ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ ਨੇ ਹਾਈ ਕੋਰਟ ਦਾ ਰੁਖ਼ ਕੀਤਾ ਹੈ ਤੇ ਪਟੀਸ਼ਨ ਦਾਇਰ ਕਰ ਦਿੱਤੀ ਹੈ।ਜਿਸ ‘ਤੇ ਅੱਜ ਸੁਣਵਾਈ ਹੋਈ ਹੈ ਤੇ ਹੁਣ ਦੁਬਾਰਾ ਇਸ ਮਾਮਲੇ ਦੀ ਸੁਣਵਾਈ ਪਰਸੋਂ ਨੂੰ ਹੋਵੇਗੀ । NHAI ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਇਹ ਕਿਹਾ ਗਿਆ ਹੈ ਕਿ

Read More
Punjab

ਕਿਸਾਨ ਅੱਜ ਖੋਲਣਗੇ ਪੰਜਾਬ ਦੇ ਟੋਲ ਪਲਾਜ਼ਿਆਂ ਦੇ ਬੈਰੀਕੇਡ , 11 ਜ਼ਿਲ੍ਹਿਆਂ ਦੇ ਟੋਲ ਪਲਾਜ਼ਿਆਂ ‘ਤੇ ਧਰਨਾ ਦੇਣਗੀਆਂ ਕਿਸਾਨ ਜਥੇਬੰਦੀਆਂ

‘ਦ ਖ਼ਾਲਸ ਬਿਊਰੋ :  ਪੰਜਾਬ ਦੇ ਸਾਰੇ ਡੀਸੀ ਦਫਤਰਾਂ ਦੇ ਬਾਹਰ ਪਿਛਲੇ 19 ਦਿਨਾਂ ਤੋਂ ਧਰਨਾ ਲਗਾ ਕੇ ਬੈਠੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰ ਦਿੱਤਾ ਹੈ । ਕਿਸਾਨਾਂ ਵੱਲੋਂ ਅੱਜ ਸੂਬੇ ਦੇ 11 ਜ਼ਿਲ੍ਹਿਆਂ ਦੇ 18 ਟੋਲ ਪਲਾਜ਼ਿਆਂ ’ਤੇ ਜਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ

Read More
Punjab

ਕਿਸਾਨਾਂ ਨੇ ਕੀਤਾ ਵੱਡਾ ਐਲਾਨ, 15 ਦਸੰਬਰ ਤੋਂ ਪੂਰੇ ਪੰਜਾਬ ਦੇ ਟੋਲ ਪਲਾਜ਼ੇ ਹੋਣਗੇ ਬੰਦ

ਕਿਸਾਨ ਜਥੇਬੰਦੀਆਂ ਨੇ 15 ਦਸੰਬਰ ਤੋਂ 15 ਜਨਵਰੀ ਤੱਕ ਪੰਜਾਬ ‘ਚ ਇੱਕ ਮਹੀਨੇ ਲਈ ਟੋਲ ਫ੍ਰੀ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ 12 ਦਸੰਬਰ ਨੂੰ CM ਅਤੇ ਵਿਧਾਇਕਾਂ ਦਾ ਘਿਰਾਓ ਕੀਤਾ ਜਾਵੇਗਾ ਤੇ 7 ਦਸੰਬਰ ਨੂੰ DC ਦਫ਼ਤਰ 4 ਘੰਟੇ ਤੱਕ ਬੰਦ ਕੀਤੇ ਜਾਣਗੇ ਤੇ ਇਸ ਦਿਨ 12 ਤੋਂ 4 ਵਜੇ ਤੱਕ DC

Read More