India

ਕੇਐਮਪੀ ਐਕਸਪ੍ਰੈੱਸ ਵੇਅ ’ਤੇ ਕਿਸਾਨਾਂ ਨੂੰ ਹਟਾਇਆ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੋਨੀਪਤ ਦੇ ਕੇਐਮਪੀ ਐਕਸਪ੍ਰੈਸ ਵੇਅ ’ਤੇ ਅੱਜ ਤੋਂ ਟੌਲ ਦੀ ਵਸੂਲੀ ਸ਼ੁਰੂ ਹੋ ਗਈ ਹੈ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਟੌਲ ਤੋਂ ਹਟਾ ਦਿੱਤਾ ਗਿਆ ਹੈ। ਹੁਣ ਇੱਥੋਂ ਲੰਘਣ ਵਾਲੇ ਲੋਕਾਂ ਤੋਂ ਵਸੂਲੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਪਹੁੰਚੇ ਪ੍ਰਸ਼ਾਸਨਿਕ ਅਮਲੇ ਨੇ ਟੌਲ ਪਲਾਜ਼ਾ

Read More
Punjab

ਪੰਜਾਬ ਦੇ ਟੋਲ ਪ੍ਰਬੰਧਕਾਂ ਨੇ ਕਿਸਾਨ ਅੰਦੋਲਨ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਕੀਤੀ ਦਾਇਰ

‘ਦ ਖ਼ਾਲਸ ਬਿਊਰੋ :- ਲੁਧਿਆਣਾ ਦੇ ਟੋਲ ਪ੍ਰਬੰਧਕਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕਿਸਾਨੀ ਅੰਦੋਲਨ ਦੇ ਖਿਲਾਫ ਪਟੀਸ਼ਨ ਦਾਇਰ ਕਰਦਿਆਂ ਕਿਸਾਨ ਅੰਦੋਲਨ ਕਾਰਨ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ। ਪੰਜਾਬ ਦੇ ਸਾਰੇ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਟੋਲ ਪਲਾਜ਼ਾ ‘ਤੇ ਧਰਨਾ ਦੇ ਰਹੇ ਹਨ। ਪੰਜਾਬ ‘ਚ ਨੈਸ਼ਨਲ ਹਾਈਵੇ ਅਥਾਰਿਟੀ ਦੇ ਸਾਰੇ ਟੋਲ ਬੰਦ ਹਨ।

Read More
Punjab

ਕਿਸਾਨਾਂ ਨੇ ਸ਼ੰਭੂ ਬਾਰਡਰ ਦੇ ਟੋਲ ਪਲਾਜ਼ੇ ‘ਤੇ ਮੁੜ ਲਾਇਆ ਧਰਨਾ, ਬਿਨਾਂ ਟੋਲ ਤੋਂ ਲੰਘਾ ਰਹੇ ਹਨ ਗੱਡੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼ੰਭੂ ਬਾਰਡਰ ਦੇ ਟੋਲ ਪਲਾਜ਼ਾ ‘ਤੇ ਕਿਸਾਨਾਂ ਨੇ ਮੁੜ ਤੋਂ ਧਰਨਾ ਲਾ ਦਿੱਤਾ ਹੈ। ਕਿਸਾਨ ਕਿਸੇ ਵੀ ਗੱਡੀ ਦਾ ਟੋਲ ਨਹੀਂ ਵਸੂਲਣ ਦੇ ਰਹੇ ਅਤੇ ਸਾਰੀਆਂ ਗੱਡੀਆਂ ਬਿਨਾਂ ਟੋਲ ਦੇ ਰਵਾਨਾ ਕੀਤੀਆਂ ਜਾ ਰਹੀਆਂ ਹਨ। ਕੁੱਝ ਹੋਰ ਕਿਸਾਨ ਜਥੇਬੰਦੀਆਂ ਵੀ ਸ਼ੰਭੂ ਬਾਰਡਰ ਦੇ ਟੋਲ ਪਲਾਜ਼ੇ ‘ਤੇ ਪਹੁੰਚ ਰਹੀਆਂ ਹਨ।

Read More