ਇਨ੍ਹਾਂ 10 ਦੇਸ਼ਾਂ ਵਿੱਚ ਹੁੰਦੀ ਹੈ ਮੁਫਤ ਸਿੱਖਿਆ ਹੈ , ਤੁਹਾਨੂੰ ਇੱਕ ਰੁਪਇਆ ਵੀ ਨਹੀਂ ਦੇਣਾ ਪਵੇਗਾ
‘ਦ ਖ਼ਾਲਸ ਬਿਊਰੋ : 10ਵੀਂ ਅਤੇ 12ਵੀਂ ਤੱਕ ਪੜ੍ਹਾਈ ਕਰਨ ਤੋਂ ਬਾਅਦ ਉੱਚ ਸਿੱਖਿਆ ਲਈ ਬਹੁਤ ਪੈਸੇ ਦੀ ਲੋੜ ਹੁੰਦੀ ਹੈ। ਇਸ ਵਿੱਚ ਕਾਲਜ ਦੀਆਂ ਫੀਸਾਂ ਅਤੇ ਘਰ ਤੋਂ ਦੂਰ ਰਹਿਣ ਦੇ ਖਰਚੇ ਸ਼ਾਮਲ ਹਨ। ਅਜਿਹੇ ‘ਚ ਵਿਦਿਆਰਥੀਆਂ ਅਤੇ ਪਰਿਵਾਰਕ ਮੈਂਬਰਾਂ ਦੋਵਾਂ ਦਾ ਗੁਜ਼ਾਰਾ ਮੁਸ਼ਕਲ ਹੋ ਗਿਆ ਹੈ। ਪਰ ਦੁਨੀਆ ਵਿੱਚ ਕਈ ਅਜਿਹੇ ਦੇਸ਼ ਹਨ