ਦੱਖਣੀ ਤੇ ਮੱਧ ਪੱਛਮੀ ਅਮਰੀਕਾ ’ਚ ਵਾਵਰੋਲੇ ਨੇ ਉਜਾੜੇ ਘਰ , ਬਿਜਲੀ ਸਪਲਾਈ ਠੱਪ
ਭਿਆਨਕ ਤੂਫਾਨ ਕਾਰਨ ਘੱਟੋ-ਘੱਟ 21 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦਰਜਨਾਂ ਲੋਕ ਜ਼ਖਮੀ ਹੋ ਗਏ ਹਨ। ਇਸਦੇ ਨਾਲ ਹੀ 2 ਲੱਖ ਘਰਾਂ ਦੀ ਬਿਜਲੀ ਸਪਲਾਈ ਠੱਪ ਹੋ ਗਈ।
ਭਿਆਨਕ ਤੂਫਾਨ ਕਾਰਨ ਘੱਟੋ-ਘੱਟ 21 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦਰਜਨਾਂ ਲੋਕ ਜ਼ਖਮੀ ਹੋ ਗਏ ਹਨ। ਇਸਦੇ ਨਾਲ ਹੀ 2 ਲੱਖ ਘਰਾਂ ਦੀ ਬਿਜਲੀ ਸਪਲਾਈ ਠੱਪ ਹੋ ਗਈ।
ਅਮਰੀਕਾ ਦੇ ਦੱਖਣੀ ਸੂਬੇ ਮਿਸੀਸਿਪੀ ‘ਚ ਆਏ ਭਿਆਨਕ ਤੂਫਾਨ ਕਾਰਨ ਹੁਣ ਤੱਕ 26 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਦਰਜਨਾਂ ਲੋਕ ਜ਼ਖਮੀ ਹੋ ਗਏ ਹਨ। ਇਸ ਦੌਰਾਨ, ਅਲਬਾਮਾ ਅਤੇ ਜਾਰਜੀਆ ਦੇ ਕਈ ਹਿੱਸਿਆਂ ਵਿੱਚ ਐਤਵਾਰ ਤੜਕੇ ਹੋਰ ਤੂਫਾਨ ਅਤੇ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਤੂਫਾਨ ਦੇ ਰੁਕਣ ਤੋਂ ਬਾਅਦ ਇੱਥੇ ਰਾਹਤ ਅਤੇ