ਭਾਰਤ ਦੇ ਕੌਂਸਲੇਟ ਜਨਰਲ ਵੱਲੋਂ ਸਖਤ ਕਾਰਵਾਈ! ਅਨੁਸੂਚਿਤ ਕੌਂਸਲਰ ਕੈਂਪਾਂ ਨੂੰ ਕੀਤਾ ਰੱਦ
ਬਿਉਰੋ ਰਿਪੋਰਟ – ਕੈਨੇਡਾ (Canada) ਦੇ ਟੋਰਾਂਟੋ (Toronto) ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਸੁਰੱਖਿਆ ਏਜੰਸੀਆਂ ਵੱਲੋਂ ਕਮਿਊਨਿਟੀ ਕੈਂਪ ਪ੍ਰਬੰਧਕਾਂ ਨੂੰ ਘੱਟੋ-ਘੱਟ ਸੁਰੱਖਿਆ ਪ੍ਰਦਾਨ ਕਰਨ ਵਿੱਚ ਅਸਮਰੱਥਾ ਜਤਾਉਣ ਦੇ ਮੱਦੇਨਜ਼ਰ ਕੁਝ ਅਨੁਸੂਚਿਤ ਕੌਂਸਲਰ ਕੈਂਪਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦੇਈਏ ਕਿ ਇਹ ਕਾਰਵਾਈ ਕੁਝ ਦਿਨ ਪਹਿਲਾ ਕੈਨੇਡਾ ਦੇ ਬਰੈਂਪਟਨ ਵਿਚ ਹਿੰਦੂ ਮੰਦਿਰ ਦੇ