International

ਟੋਰਾਂਟੋ ‘ਚ ਲੈਂਡਿੰਗ ਦੌਰਾਨ ਰਣਵੇਅ ‘ਤੇ ਜਹਾਜ਼ ਉਲਟਿਆ 18 ਲੋਕ ਜ਼ਖਮੀ

ਕੈਨੇਡਾ ਦੇ ਟੋਰਾਂਟੋ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ‘ਤੇ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸ ਵਿੱਚ ਘੱਟੋ ਘੱਟ 18 ਲੋਕ ਜ਼ਖਮੀ ਹੋ ਗਏ। ਮਿਨੀਆਪੋਲਿਸ ਤੋਂ ਸਵਾਰ 80 ਲੋਕਾਂ ਦੇ ਨਾਲ ਡੈਲਟਾ ਏਅਰ ਲਾਈਨਜ਼ ਦੀ ਉਡਾਣ ਰਨਵੇਅ ‘ਤੇ ਉਲਟ ਗਈ। ਜਹਾਜ਼ ਦੇ ਉਲਟਣ ਕਾਰਨ ਲੋਕ ਜਹਾਜ਼ ਦੇ ਅੰਦਰ ਉਲਟੇ ਲਟਕ ਗਏ। ਜਹਾਜ਼ ਵਿੱਚ 76 ਯਾਤਰੀ ਅਤੇ 4 ਚਾਲਕ

Read More
India International Punjab

ਕੈਨੇਡਾ ‘ਚ ਤਰਨਤਾਰਨ ਦੇ ਨੌਜਵਾਨ ਨੂੰ ਮਾਰੀ ਗੋਲੀ; ਹਾਲਤ ਨਾਜ਼ੁਕ

ਤਰਨਤਾਰਨ : ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਤਰਨਤਾਰਨ ਦੇ ਇੱਕ ਨੌਜਵਾਨ ਦਾ ਗੋਲ਼ੀਆਂ ਮਾਰ ਦਿੱਤੀਆਂ ਗਈਆਂ ਹਨ। ਕੈਨੇਡਾ ਵਿੱਚ

Read More