ਦਿੱਲੀ ‘ਚ ਕਿਸਾਨਾਂ ‘ਤੇ ਹੋਏ ਤਸ਼ੱਦਦ ਬਾਰੇ ਸਪੀਕਰ ਨੂੰ ਸੌਂਪੀ ਰਿਪੋਰਟ, ਖੁਲਾਸਾ ਹਾਲੇ ਬਾਕੀ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- 26 ਜਨਵਰੀ, 2021 ਨੂੰ ਦਿੱਲੀ ਵਿਖੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਅਤੇ ਹੋਰ ਲੋਕਾਂ ‘ਤੇ ਦਿੱਲੀ ਪੁਲਿਸ ਵੱਲੋਂ ਕੀਤੇ ਤਸ਼ੱਦਦ ਸਬੰਧੀ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਵੱਲੋਂ ਪੜਤਾਲੀਆ ਰਿਪੋਰਟ ਅੱਜ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਸੌਂਪ ਦਿੱਤੀ ਗਈ ਹੈ। ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ