ਟ੍ਰੈਫਿਕ ਕੈਮਰਿਆਂ ਦੇ ਹੱਥੀ ਚੜ੍ਹੇ ਆਮ ਆਦਮੀ, ਇੱਕ ਮਹੀਨੇ ਅੰਦਰ ਕੱਟੇ 1.5 ਕਰੋੜ ਦੇ ਚਲਾਨ
ਚੰਡੀਗੜ੍ਹ ਵਾਂਗ, ਪੰਜਾਬ ਦੇ ਮੋਹਾਲੀ ਸ਼ਹਿਰ ਵਿੱਚ, ਸਰਕਾਰ ਨੇ ਸੜਕ ਹਾਦਸਿਆਂ ਨੂੰ ਰੋਕਣ ਅਤੇ ਅਪਰਾਧੀਆਂ ਨਾਲ ਨਜਿੱਠਣ ਲਈ ਸ਼ਹਿਰ ਦੀ ਨਿਗਰਾਨੀ ਅਤੇ ਆਵਾਜਾਈ ਪ੍ਰਬੰਧਨ ਪ੍ਰਣਾਲੀ ਸ਼ੁਰੂ ਕੀਤੀ ਹੈ। ਪਰ ਇਹ ਸਿਸਟਮ ਹੁਣ ਲੋਕਾਂ ਦੀਆਂ ਜੇਬਾਂ ‘ਤੇ ਬੋਝ ਬਣਦਾ ਜਾ ਰਿਹਾ ਹੈ। ਹਾਲਾਤ ਇਹ ਹਨ ਕਿ ਇੱਕ ਹਫ਼ਤੇ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ