ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਅੱਜ ਰਹੇਗਾ ਜਾਮ, ਵਾਲਮੀਕਿ ਭਾਈਚਾਰੇ ਨੇ ਕੀਤਾ ਐਲਾਨ
ਅੰਮ੍ਰਿਤਸਰ- ਵਾਲਮੀਕਿ ਭਾਈਚਾਰੇ ਨੇ ਅੱਜ ਆਪਣੇ ਪਵਿੱਤਰ ਤੀਰਥ ਸਥਾਨ ‘ਤੇ ਹੋਈ ਬੇਅਦਬੀ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਅਣਉਚਿਤ ਗਤੀਵਿਧੀਆਂ ਵਿਰੁੱਧ ਭੰਡਾਰੀ ਪੁਲ ਨੂੰ ਜਾਮ ਕਰਨ ਦਾ ਐਲਾਨ ਕੀਤਾ ਹੈ। ਭਾਈਚਾਰੇ ਦੇ ਮੈਂਬਰਾਂ ਨੇ ਦੋਸ਼ ਲਗਾਏ ਹਨ ਕਿ ਕੁਝ ਵਿਅਕਤੀਆਂ ਨੇ ਤਲਵਾਰਾਂ ਨਾਲ ਮੰਦਰ ਵਿੱਚ ਦਾਖਲਾ ਕੀਤਾ, ਪਵਿੱਤਰ ਸਥਾਨ ਦੀ ਬੇਅਦਬੀ ਕੀਤੀ ਅਤੇ ਪਾਲਕੀ
