ਪੱਛਮੀ ਬੰਗਾਲ ‘ਚ ਪੱਟੜੀ ਤੋਂ ਉਤਰੀਆਂ ਦੋ ਮਾਲ ਗੱਡੀ , 14 ਟਰੇਨਾਂ ਰੱਦ , 3 ਦਾ ਬਦਲਿਆ ਰੂਟ
ਪੱਛਮੀ ਬੰਗਾਲ ਦੇ ਬਾਂਕੁਰਾ ਨੇੜੇ ਐਤਵਾਰ ਤੜਕੇ ਦੋ ਮਾਲ ਗੱਡੀਆਂ ਇੱਕ ਦੂਜੇ ਨਾਲ ਟਕਰਾ ਗਈਆਂ, ਜਿਸ ਕਾਰਨ ਕਈ ਡੱਬੇ ਪਟੜੀ ਤੋਂ ਉਤਰ ਗਏ। ਇਹ ਘਟਨਾ ਓਂਡਾ ਸਟੇਸ਼ਨ ‘ਤੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਐਤਵਾਰ ਸਵੇਰੇ 4 ਵਜੇ ਦੇ ਕਰੀਬ ਬਾਂਕੁਰਾ ਨੇੜੇ ਦੋ ਟਰੇਨਾਂ ਦੀ ਟੱਕਰ ਤੋਂ ਬਾਅਦ ਦੋ ਮਾਲ ਗੱਡੀਆਂ ਦੇ ਕਈ ਡੱਬੇ ਪਟੜੀ