ਚੰਡੀਗੜ੍ਹ-ਕਾਲਕਾ ‘ਚ ਕਿਸਾਨ ਅੰਦੋਲਨ ਕਾਰਨ 15 ਟਰੇਨਾਂ ਰੱਦ
ਹਰਿਆਣਾ ਅਤੇ ਪੰਜਾਬ ਵਿੱਚ ਕਿਸਾਨ ਅੰਦੋਲਨ ਕਾਰਨ ਰੇਲਵੇ ਵਿਭਾਗ ਨੇ ਚੰਡੀਗੜ੍ਹ ਅਤੇ ਕਾਲਕਾ ਤੋਂ ਚੱਲਣ ਵਾਲੀਆਂ ਤਿੰਨ ਸ਼ਤਾਬਦੀ ਟਰੇਨਾਂ ਸਮੇਤ 15 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਵੰਦੇ ਭਾਰਤ ਸਮੇਤ ਤਿੰਨ ਟਰੇਨਾਂ ਨੂੰ ਅੰਬਾਲਾ ਤੱਕ ਰੋਕ ਦਿੱਤਾ ਗਿਆ ਹੈ। ਉੱਤਰੀ ਰੇਲਵੇ ਨੇ 158 ਟਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ ਅਤੇ