ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਫ਼ਿਰੋਜ਼ਪੁਰ ਡਿਵੀਜ਼ਨ ਵਿੱਚ ਆਉਣ ਵਾਲੀਆਂ 36 ਤੋਂ ਵੱਧ ਟਰੇਨਾਂ ਨਿਰਧਾਰਿਤ ਸਮੇਂ ਤੋਂ 16 ਘੰਟੇ ਲੇਟ ਚੱਲ ਰਹੀਆਂ ਹਨ।