Punjab

ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਤੇ ਇੱਕ PCS ਅਧਿਕਾਰੀ ਦਾ ਤਬਾਦਲਾ

ਬਿਉਰੋ ਰਿਪੋਰਟ: ਪੰਜਾਬ ਵਿੱਚ ਇੱਕ ਵਾਰ ਫੇਰ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਸਰਕਾਰ ਨੇ ਵੀਰਵਾਰ ਨੂੰ 38 ਆਈਏਐਸ ਅਤੇ ਇੱਕ ਪੀਸੀਐਸ ਅਧਿਕਾਰੀ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਦਸ ਜ਼ਿਲ੍ਹਿਆਂ ਦੇ ਡੀਸੀ ਵੀ ਬਦਲੇ ਗਏ ਹਨ। ਵਿਕਾਸ ਪ੍ਰਤਾਪ ਸਿੰਘ ਨੂੰ ਵਧੀਕ ਮੁੱਖ ਸਕੱਤਰ ਆਬਕਾਰੀ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਆਲੋਕ ਸ਼ੇਖਰ ਨੂੰ ਵਧੀਕ

Read More
Punjab

ਲੋਕ ਸੰਪਰਕ ਵਿਭਾਗ ’ਚ 15 ਅਧਿਕਾਰੀਆਂ ਦੇ ਤਬਾਦਲੇ!

ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ ਲੋਕ ਸੰਪਰਕ ਵਿਭਾਗ ਵਿੱਚ ਤਾਇਨਾਤ ਕਈ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਦਿੱਤੇ ਹਨ। ਸਰਕਾਰ ਨੇ ਅਧਿਕਾਰੀਆਂ ਨੂੰ ਜਲਦੀ ਹੀ ਨਵੀਂ ਤਾਇਨਾਤੀ ਜੁਆਇਨ ਕਰਨ ਲਈ ਵੀ ਕਿਹਾ ਹੈ। ਵਿਭਾਗ ਵਿੱਚ ਤਾਇਨਾਤ ਕਈ ਅਧਿਕਾਰੀਆਂ ਨੂੰ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਆਈਏਐਸ ਮਾਲਵਿੰਦਰ ਸਿੰਘ ਜੱਗੀ ਸਕੱਤਰ ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਹੁਕਮਾਂ

Read More
Punjab

ਪੰਜਾਬ ’ਚ 9 ਆਈਏਐਸ ਅਫ਼ਸਰਾਂ ਦੇ ਤਬਾਦਲੇ

ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ ਅੱਜ ਸੂਬੇ ਵਿੱਚ ਫਿਰ ਤੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਸੂਬੇ ਵਿ4ਚ 9 ਆਈ.ਏ.ਐੱਸ. ਅਫ਼ਸਰਾਂ ਦੀਆਂ ਬਦਲੀਆਂ ਕਰ ਦਿੱਤੀਆਂ ਗਈਆਂ ਹਨ। ਆਲੋਕ ਸ਼ੇਖਰ ਨੂੰ ਵਧੀਕ ਮੁੱਖ ਸਕੱਤਰ ਜੇਲ੍ਹ ਨਿਯੁਕਤ ਕੀਤਾ ਗਿਆ ਹੈ। ਜਦਕਿ ਤੇਜਵੀਰ ਸਿੰਘ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰ ਹੋਣਗੇ। ਇਸ ਦੌਰਾਨ ਅਜੋਏ ਸ਼ਰਮਾ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ

Read More
Punjab

ਪੰਜਾਬ ’ਚ 15 ਜੁਲਾਈ ਤੋਂ ਹੋਣਗੇ ਮੁਲਾਜ਼ਮਾਂ ਦੇ ਤਬਾਦਲੇ! ਪ੍ਰਸੋਨਲ ਵਿਭਾਗ ਨੇ ਲਿਆ ਫੈਸਲਾ

ਚੰਡੀਗੜ੍ਹ: ਪੰਜਾਬ ਵਿੱਚ ਇਸ ਵਾਰ ਸਰਕਾਰੀ ਵਿਭਾਗਾਂ ਵਿੱਚ ਤਾਇਨਾਤ ਮੁਲਾਜ਼ਮਾਂ ਦੇ ਤਬਾਦਲੇ 15 ਜੁਲਾਈ ਤੋਂ 15 ਅਗਸਤ ਦਰਮਿਆਨ ਹੋਣਗੇ। ਇਸ ਤੋਂ ਬਾਅਦ ਕਿਸੇ ਵੀ ਵਿਭਾਗ ਵਿੱਚ ਤਬਾਦਲੇ ਨਹੀਂ ਹੋਣਗੇ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਹ ਤਬਾਦਲੇ 23 ਅਪ੍ਰੈਲ 2018 ਨੂੰ ਜਾਰੀ

Read More
Punjab

ਪੰਜਾਬ ਪੁਲਿਸ ’ਚ ਵੱਡੀ ਹਲਚਲ! 4000 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ

ਪਟਿਆਲਾ ਰੇਂਜ ਤੋਂ ਬਾਅਦ ਹੁਣ ਫਰੀਦਕੋਟ ਅਤੇ ਬਠਿੰਡਾ ਰੇਂਜ ਵਿੱਚ ਵੀ ਕਰੀਬ ਚਾਰ ਹਜ਼ਾਰ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਹ ਸਾਰੇ ਤਬਾਦਲੇ ਲੋਕ ਸਭਾ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਕੀਤੇ ਗਏ ਹਨ। ਇਸ ਪਿੱਛੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਸੋਚ ਹੈ। ਇਹ ਗੱਲ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ‘ਚ ਪ੍ਰੈੱਸ

Read More
Punjab

ਤਰਨ ਤਾਰਨ ’ਚ 450 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ, 100 ਨੂੰ ਜ਼ਿਲ੍ਹੇ ਤੋਂ ਬਾਹਰ ਭੇਜਿਆ

ਜ਼ਿਲ੍ਹਾ ਤਰਨ ਤਾਰਨ ਪੁਲਿਸ ਵਿਭਾਗ ਵਿੱਚ ਐਸਐਸਪੀ ਅਸ਼ਵਨੀ ਕਪੂਰ ਵੱਲੋਂ ਹੁਣ ਤੱਕ ਦਾ ਸਭ ਤੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਵਿੱਚ 450 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿੱਚ ਸਬ-ਇੰਸਪੈਕਟਰ, ਏਐੱਸਆਈ, ਹੈੱਡ ਕਾਂਸਟੇਬਲ, ਕਾਂਸਟੇਬਲ ਅਤੇ ਹੋਮ ਗਾਰਡ ਦੇ ਜਵਾਨ ਸ਼ਾਮਲ ਹਨ। ਇਨ੍ਹਾਂ ਵਿੱਚੋਂ 100 ਦੇ ਕਰੀਬ ਪੁਲੀਸ ਮੁਲਾਜ਼ਮਾਂ ਨੂੰ ਹੋਰ ਜ਼ਿਲ੍ਹਿਆਂ ਵਿੱਚ

Read More
India

ਚੰਡੀਗੜ੍ਹ ’ਚ 21 ਪੁਲਿਸ ਇੰਸਪੈਕਟਰਾਂ ਦੇ ਤਬਾਦਲੇ! ਪਹਿਲੀ ਜੁਲਾਈ ਤੋਂ ਹੁਕਮ ਲਾਗੂ

ਚੰਡੀਗੜ੍ਹ ਪੁਲਿਸ ਨੇ 21 ਇੰਸਪੈਕਟਰਾਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਵਿੱਚ ਚੰਡੀਗੜ੍ਹ ਦੇ ਕੁਝ ਥਾਣਿਆਂ ਨੂੰ ਛੱਡ ਕੇ ਬਾਕੀ ਸਾਰੇ ਥਾਣਿਆਂ ਦੇ ਇੰਚਾਰਜ ਬਦਲ ਦਿੱਤੇ ਗਏ ਹਨ। ਇਨ੍ਹਾਂ ਵਿੱਚ ਇੰਸਪੈਕਟਰ ਰਾਜੀਵ ਕੁਮਾਰ ਅਤੇ ਸਤਵਿੰਦਰ ਦੇ ਨਾਂ ਸ਼ਾਮਲ ਹਨ। ਇਹ ਹੁਕਮ ਚੰਡੀਗੜ੍ਹ ਦੇ ਐਸਪੀ ਹੈੱਡਕੁਆਰਟਰ ਕੇਤਨ ਬਾਂਸਲ ਵੱਲੋਂ ਜਾਰੀ ਕੀਤੇ ਗਏ ਹਨ। ਚੰਡੀਗੜ੍ਹ

Read More
India Punjab

ਚੋਣ ਕਮਿਸ਼ਨ ਨੇ ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀਆਂ ਸੌਪੀਆਂ

1 ਜੂਨ ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ ਤੇ ਉਸ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ IPS ਸਵਪਨ ਸ਼ਰਮਾ

Read More