Punjab

ਪੀਆਰਟੀਸੀ ਦੀਆਂ 18 ਨਵੀਂਆਂ ਬੱਸਾਂ ਨੂੰ ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਹਰੀ ਝੰਡੀ

‘ਦ ਖਾਲਸ ਬਿਉਰੋ:ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਬੱਸ ਸਟੈਂਡ ਤੋਂ 18 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਹ ਰੂਟ ਕਾਫ਼ੀ ਸਮੇਂ ਤੋਂ ਬੰਦ ਪਿਆ ਸੀ ਤੇ ਇਹ ਇਲਾਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਆਪਣਾ ਵਿਧਾਨ ਸਭਾ ਹੱਲਕਾ ਹੈ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਭਰ

Read More