ਹੁਣ ਬਿਨਾ ਆਗਿਆ ਤੋਂ ਨਹੀਂ ਜਾ ਸਕਣਗੇ ਵਿਦੇਸ਼ ਪੰਜਾਬ ਦੇ ਸਰਪੰਚ ਤੇ ਪੰਚ
ਪੰਜਾਬ ਸਰਕਾਰ ਨੇ ਪੇਂਡੂ ਵਿਕਾਸ ਨੂੰ ਬਿਨਾਂ ਰੁਕਾਵਟ ਚਲਾਉਣ ਲਈ ਇੱਕ ਵੱਡਾ ਫੈਸਲਾ ਲਿਆ ਹੈ। ਹੁਣ ਰਾਜ ਦੇ ਸਾਰੇ ਸਰਪੰਚਾਂ ਅਤੇ ਪੰਚਾਂ ਨੂੰ ਵਿਦੇਸ਼ ਯਾਤਰਾ ਕਰਨ ਤੋਂ ਪਹਿਲਾਂ ਸੂਬਾ ਸਰਕਾਰ ਤੋਂ ਪਹਿਲਾਂ ਪ੍ਰਵਾਨਗੀ ਲੈਣੀ ਪਵੇਗੀ। ਇਹ ਨਿਯਮ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਨਵੇਂ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (SOPs) ਅਧੀਨ ਲਾਗੂ ਕੀਤੇ ਗਏ ਹਨ, ਜਿਨ੍ਹਾਂ
