Punjab

ਜਲੰਧਰ ਦੀ ਮਸ਼ਹੂਰ ਟਰੈਵਲ ਏਜੰਸੀ ‘ਤੇ ਹਮਲਾ, ਨੌਜਵਾਨਾਂ ਨੇ ਆਰੀਅਨਜ਼ ਅਕੈਡਮੀ ‘ਚ ਦਾਖਲ ਹੋ ਕੇ ਸਟਾਪ ਦੀ ਕੀਤੀ ਕੁੱਟਮਾਰ

ਜਲੰਧਰ : ਕੱਲ੍ਹ ਯਾਨੀ ਸ਼ੁੱਕਰਵਾਰ ਦੇਰ ਸ਼ਾਮ ਕੁਝ ਨੌਜਵਾਨਾਂ ਨੇ ਜਲੰਧਰ ਦੇ ਗੜ੍ਹਾ ਰੋਡ ‘ਤੇ ਸਥਿਤ ਮਸ਼ਹੂਰ ਟਰੈਵਲ ਏਜੰਸੀ ਆਰੀਅਨਜ਼ ਅਕੈਡਮੀ ‘ਚ ਦਾਖਲ ਹੋ ਕੇ ਹਮਲਾ ਕਰ ਦਿੱਤਾ। ਪੂਰੀ ਘਟਨਾ ਦਾ ਸੀਸੀਟੀਵੀ ਸਾਹਮਣੇ ਆਇਆ ਹੈ, ਜਿਸ ਵਿਚ ਮੁਲਜ਼ਮ ਪਹਿਲਾਂ ਏਜੰਸੀ ਦੇ ਮੁਲਾਜ਼ਮਾਂ ‘ਤੇ ਕੁਰਸੀਆਂ ਨਾਲ ਹਮਲਾ ਕਰਦੇ ਹਨ ਅਤੇ ਫਿਰ ਥੱਪੜ ਮਾਰਦੇ ਹਨ। ਇਸ ਮਾਮਲੇ

Read More