India

ਹੁਣ 5 ਸਾਲ ਤੋਂ ਘੱਟ ਉਮਰ ਦੇ ਬੱਚੇ ਰੇਲਗੱਡੀਆਂ ਵਿੱਚ ਬਿਨਾਂ ਟਿਕਟ ਕਰ ਸਕਣਗੇ ਯਾਤਰਾ

ਭਾਰਤੀ ਰੇਲਵੇ ਨੇ ਯਾਤਰੀਆਂ ਦੀ ਸਹੂਲਤ ਨੂੰ ਹੋਰ ਬਿਹਤਰ ਬਣਾਉਣ ਲਈ ਬੱਚਿਆਂ ਦੀ ਟਿਕਟ ਬੁਕਿੰਗ ਨਿਯਮਾਂ ਵਿੱਚ ਮਹੱਤਵਪੂਰਨ ਬਦਲਾਅ ਕੀਤੇ ਹਨ। ਨਵੇਂ ਨਿਯਮਾਂ ਦੇ ਤਹਿਤ, ਛੋਟੇ ਬੱਚਿਆਂ ਵਾਲੇ ਮਾਪਿਆਂ ਜਾਂ ਸਰਪ੍ਰਸਤਾਂ ਲਈ ਰੇਲ ਯਾਤਰਾ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਆਸਾਨ ਅਤੇ ਸਿੱਧੀ ਹੋ ਗਈ ਹੈ। ਰੇਲਵੇ ਨੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਮੁਫ਼ਤ

Read More