ਪੰਜਾਬ ਦੇ ਮਰੀਜ਼ਾਂ ‘ਤੇ ਪੀਜੀਆਈ ਨੂੰ ਆਇਆ ਤਰਸ
‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਪੀਜੀਆਈ ਚੰਡੀਗੜ੍ਹ ‘ਚ ਅੱਜ ਤੋਂ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਮੁੜ ਤੋਂ ਸ਼ੁਰੂ ਹੋ ਜਾਣ ਦਾ ਦਾਅਵਾ ਕੀਤਾ ਹੈ। ਪੰਜਾਬ ਸਰਕਾਰ ਪੀਜੀਆਈ ਨੂੰ ਸੱਤ ਮਹੀਨਿਆਂ ਦਾ 16 ਕਰੋੜ ਦਾ ਬਕਾਏ ਅਦਾ ਨਹੀਂ ਕਰ ਸਕੀ ਸੀ ਜਿਸ ਕਾਰਨ PGI ਵੱਲੋਂ ਪੰਜਾਬ ਦੇ ਮਰੀਜ਼ਾਂ ਦਾ