Punjab

ਚੰਡੀਗੜ੍ਹ ਦੇ ਸੈਕਟਰ 16 ਹਸਪਤਾਲ ਵਿੱਚ ਆਯੂਸ਼ਮਾਨ ਸਕੀਮ ਦੇ ਤਹਿਤ ਪੰਜਾਬ ਦੇ ਮਰੀਜਾਂ ਦਾ ਇਲਾਜ ਸ਼ੁਰੂ

‘ਦ ਖ਼ਾਲਸ ਬਿਊਰੋ : ਚੰਡੀਗੜ੍ਹ ਦੇ ਸੈਕਟਰ 16 ਵਿੱਚ ਆਯੂਸ਼ਮਾਨ ਸਕੀਮ ਦੇ ਤਹਿਤ ਪੰਜਾਬ ਦੇ ਮਰੀਜਾਂ ਦਾ ਇਲਾਜ ਸ਼ਰਤਾਂ ‘ਤੇ ਸ਼ੁਰੂ ਹੋ ਗਿਆ ਹੈ। ਹਸਪਤਾਲਾਂ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਜੇਕਰ ਜਲਦ ਬਕਾਇਆ ਜਾਰੀ ਨਾ ਕੀਤਾ ਗਿਆ ਤਾਂ ਇਲਾਜ ਫਿਰ ਤੋਂ ਬੰਦ ਕਰ ਦਿੱਤਾ ਜਾਵੇਗਾ।ਇਸ ਤੋਂ ਇਲਾਵਾ ਹਸਪਤਾਲ ਪ੍ਰਸ਼ਾਸਨ ਹਰ 15 ਦਿਨਾਂ ਬਾਅਦ ਪੰਜਾਬ

Read More