Punjab

ਡੇਰਾ ਬਿਆਸ ਮੁਖੀ ਸਮੇਤ ਕਈ ਮੰਤਰੀ ਢੀਂਡਸਾ ਦੀ ਅੰਤਿਮ ਅਰਦਾਸ ਦੌਰਾਨ ਪਹੁੰਚੀਆਂ ਉੱਘੀਆਂ ਸ਼ਖ਼ਸੀਅਤਾਂ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨਮਿਤ ਸ਼ਰਧਾਂਜਲੀ ਸਮਾਗਮ ਅੱਜ ਗੁਰਦੁਆਰਾ ਨਾਨਕਿਆਣਾ ਸਾਹਿਬ, ਸੰਗਰੂਰ ’ਚ ਹੋ ਰਿਹਾ ਹੈ। ਜਿਸ ਵਿਚ ਉੱਘੀਆਂ ਸ਼ਖ਼ਸੀਅਤਾਂ ਪਹੁੰਚ ਕੇ ਸੁਖਦੇਵ ਸਿੰਘ ਢੀਂਡਸਾ ਨਮਿਤ ਸ਼ਰਧਾਂਜਲੀ ਅਰਪਿਤ ਕਰ ਰਹੀਆਂ ਹਨ। ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਤੋਂ ਬਾਅਦ

Read More