ਇਨ੍ਹਾਂ ਸਿਆਸੀ ਅਤੇ ਪੰਥਕ ਹਸਤੀਆਂ ਨੇ ਦਿੱਤੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਜਲੀ….
ਬਠਿੰਡਾ : ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਪਿੰਡ ਬਾਦਲ ਵਿਖੇ ਹੋ ਰਹੀ ਹੈ। ਦੱਸ ਦਈਏ ਕਿ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ’ਚ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਕਈ ਵੱਡੀਆਂ ਸ਼ਖਸੀਅਤਾਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਹੁੰਚੇ ਹਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ