ਟਰੰਪ ਪ੍ਰਸ਼ਾਸਨ ਦਾ ਅਨੌਖਾ ਫੈਸਲਾ, 6 ਹਜ਼ਾਰ ਤੋਂ ਵੱਧ ਜ਼ਿੰਦਾ ਪ੍ਰਵਾਸੀਆਂ ਨੂੰ ‘ਮੁਰਦਾ ਸੂਚੀ’ ’ਚ ਪਾਇਆ
ਟਰੰਪ ਪ੍ਰਸ਼ਾਸਨ ਨੇ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਨਿਸ਼ਾਨਾ ਬਣਾਉਂਦਿਆਂ ਇੱਕ ਵਿਵਾਦਪੂਰਨ ਕਦਮ ਚੁੱਕਿਆ ਹੈ, ਜਿਸ ਵਿੱਚ 6,000 ਤੋਂ ਵੱਧ ਜ਼ਿੰਦਾ ਪ੍ਰਵਾਸੀਆਂ ਨੂੰ ‘ਮੁਰਦਾ ਸੂਚੀ’ (ਡੈਥ ਮਾਸਟਰ ਫਾਈਲ) ਵਿੱਚ ਸ਼ਾਮਲ ਕੀਤਾ ਗਿਆ। ਇਸ ਨਾਲ ਉਨ੍ਹਾਂ ਦੇ ਸੋਸ਼ਲ ਸਕਿਉਰਿਟੀ ਨੰਬਰ ਅਯੋਗ ਹੋ ਗਏ, ਜਿਸ ਕਾਰਨ ਉਹ ਕੰਮ ਕਰਨ, ਵਿੱਤੀ ਸੇਵਾਵਾਂ ਜਾਂ ਸਰਕਾਰੀ ਲਾਭ ਪ੍ਰਾਪਤ ਕਰਨ ਦੇ