ਦੁਨੀਆਂ ਭਰ ਦੇ ਅਮੀਰਜ਼ਾਦੇ ਜਾਣਗੇ ਅਮਰੀਕਾ ! ਟ੍ਰੰਪ ਨੇ ਦਿੱਤਾ ਖਾਸ ਸੱਦਾ
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਅਧਿਕਾਰਤ ਤੌਰ ’ਤੇ “ਟਰੰਪ ਗੋਲਡ ਕਾਰਡ ਵੀਜ਼ਾ” ਪ੍ਰੋਗਰਾਮ ਸ਼ੁਰੂ ਕਰ ਦਿੱਤਾ। ਇਹ ਅਮਰੀਕਾ ਦਾ ਸਭ ਤੋਂ ਮਹਿੰਗਾ ਤੇ ਸਭ ਤੋਂ ਤੇਜ਼ ਵੀਜ਼ਾ ਮੰਨਿਆ ਜਾ ਰਿਹਾ ਹੈ, ਜਿਸ ਰਾਹੀਂ ਸਿੱਧਾ ਗਰੀਨ ਕਾਰਡ ਵਰਗਾ ਦਰਜਾ ਤੇ ਕੁਝ ਸਾਲਾਂ ਬਾਅਦ ਨਾਗਰਿਕਤਾ ਦਾ ਰਸਤਾ ਖੁੱਲ੍ਹਦਾ ਹੈ। ਲਾਂਚ ਹੋਣ ਤੋਂ ਪਹਿਲਾਂ
